ਚੰਡੀਗੜ੍ਹ, 29 ਅਪ੍ਰੈਲ 2025: ਪੰਜਾਬ ਸਰਕਾਰ (Punjab government) ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਕਈ ਆਈਏਐਸ ਅਧਿਕਾਰੀਆਂ ( IAS officers) ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਤਬਾਦਲੇ ਦੇ ਇਹ ਹੁਕਮ ਪੰਜਾਬੀ ਭਾਸ਼ਾ ‘ਚ ਜਾਰੀ ਕੀਤੇ ਹਨ। ਇਹ ਗੱਲ ਧਿਆਨ ਦੇਣ ਯੋਗ ਹੈ ਕਿ ਪਹਿਲਾਂ ਅਜਿਹੇ ਹੁਕਮ ਅੰਗਰੇਜ਼ੀ ‘ਚ ਜਾਰੀ ਕੀਤੇ ਜਾਂਦੇ ਸਨ, ਪਰ ਇਸ ਵਾਰ ਸਰਕਾਰ ਨੇ ਇਹ ਹੁਕਮ ਪੰਜਾਬੀ ‘ਚ ਜਾਰੀ ਕੀਤੇ ਗਏ ਹਨ।

Read More: ਪੰਜਾਬ ਸਰਕਾਰ ਵੱਲੋਂ 3 IAS ਅਤੇ 9 PCS ਅਧਿਕਾਰੀਆਂ ਦੇ ਤਬਾਦਲੇ




