ਚੋਣ ਕਮਿਸ਼ਨ

ਚੋਣ ਕਮਿਸ਼ਨ ਵਲੋਂ ਇੱਕ ਹੋਰ ਰਾਜਨੀਤਿਕ ਪਾਰਟੀ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ, 13 ਮਈ 2025: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਮੰਗਲਵਾਰ ਨੂੰ ਦਿੱਲੀ ਦੇ ਨਿਰਵਾਚਨ ਸਦਨ ਵਿਖੇ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਂਰਾਡ ਸੰਗਮਾ ਦੇ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਦੇ ਮੁਖੀਆਂ ਨਾਲ ਕੀਤੀ ਜਾ ਰਹੀ ਸਲਾਹ-ਮਸ਼ਵਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ, ਚੋਣ ਕਮਿਸ਼ਨ ਨੇ ਬਸਪਾ, ਭਾਜਪਾ ਅਤੇ ਸੀਪੀਆਈ (ਐਮ) ਦੇ ਵਫ਼ਦਾਂ ਨਾਲ ਵੀ ਮੁਲਾਕਾਤ ਕੀਤੀ ਸੀ।

Read More: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ ਨਾਲ ਬੈਠਕਾਂ

Scroll to Top