July 5, 2024 12:25 am

ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ਦੀ MeToo ਸ਼ਿਕਾਇਤ ਨੂੰ ਲੈ ਕੇ ਕੀਤਾ ਟਵੀਟ

ਚੰਡੀਗੜ੍ਹ, 22 ਜਨਵਰੀ 2022 : ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਖਿਲਾਫ MeToo ਸ਼ਿਕਾਇਤ ਨੂੰ ਸੁਲਝਾਉਣ ‘ਚ ਮਦਦ ਕਰਨ ‘ਤੇ ਅਫਸੋਸ ਪ੍ਰਗਟਾਇਆ ਹੈ। ਕੈਪਟਨ ਨੇ ਕਿਹਾ ਕਿ “ਚਰਨਜੀਤ ਚੰਨੀ ਮੇਰੇ ਪੈਰੀਂ ਪੈ ਗਿਆ ਸੀ ਅਤੇ ਸਾਰੀ ਉਮਰ ਮੇਰੇ ਨਾਲ ਵਫ਼ਾਦਾਰੀ ਦਾ ਵਾਅਦਾ ਕੀਤਾ ਸੀ। ਹੁਣ ਉਹ ਆਪਣਾ ਰੰਗ ਬਦਲ ਗਿਆ ਹੈ ਅਤੇ ਦਾਅਵਾ ਕਰ ਰਿਹਾ ਹੈ ਕਿ ਉਹ ਪਿਛਲੇ ਦੋ ਸਾਲਾਂ ਤੋਂ ਮੈਨੂੰ ਬਾਹਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ!”