412 prisoners

Chandigarh News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ, Elante Mall ਵੀ ਕਰਵਾਇਆ ਖ਼ਾਲੀ

22 ਮਈ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ (punjab and haryana highcourt) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹਾਈ ਕੋਰਟ ਨੂੰ ਇੱਕ ਈਮੇਲ ਰਾਹੀਂ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ (agency) ਵਿੱਚ ਹਲਚਲ ਮਚ ਗਈ।

ਧਮਕੀ ਮਿਲਣ ਤੋਂ ਬਾਅਦ, ਹਾਈ ਕੋਰਟ ਕੰਪਲੈਕਸ ਅਤੇ ਆਲੇ ਦੁਆਲੇ ਦੇ ਇਲਾਕਿਆਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਸ ਇਲਾਕੇ ਵਿੱਚ ਆਮ ਤੌਰ ‘ਤੇ ਬਹੁਤ ਜ਼ਿਆਦਾ ਭੀੜ ਹੁੰਦੀ ਹੈ, ਇਸ ਲਈ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਬੰਬ ਨਿਰੋਧਕ ਦਸਤਾ ਜਾਂਚ ਵਿੱਚ ਜੁਟਿਆ ਹੋਇਆ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।

Read More:  ਪ੍ਰਤਾਪ ਸਿੰਘ ਬਾਜਵਾ ਪੁਲਿਸ ਸਾਹਮਣੇ ਹੋਣਗੇ ਪੇਸ਼, 32 ਬੰ.ਬਾਂ ਸਬੰਧੀ ਦਿੱਤੇ ਗਏ ਬਿਆਨ ‘ਤੇ ਮਾਮਲਾ ਦਰਜ

Scroll to Top