Punjab Cabinet

Chandigarh Punjab Cabinet Meeting: CM ਮਾਨ ਨੇ ਸੱਦੀ ਐਮਰਜੈਂਸੀ ਕੈਬਨਿਟ ਮੀਟਿੰਗ, ਇਸ ਮੀਟਿੰਗ ‘ਚ ਲਏ ਜਾ ਸਕਦੇ ਕਈ ਵੱਡੇ ਫੈਸਲੇ

22 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸੀਐਮ ਮਾਨ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ (cabinet meeting) ਬੁਲਾਈ ਹੈ। ਇਹ ਮੀਟਿੰਗ ਕੱਲ੍ਹ 23 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੇ ਸੈਕਟਰ-2 ਸਥਿਤ ਨਿਵਾਸ ਸਥਾਨ ‘ਤੇ ਸਵੇਰੇ 11 ਵਜੇ ਹੋਵੇਗੀ।

ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ ਅਤੇ ਕਈ ਮਹੱਤਵਪੂਰਨ ਮੁੱਦਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ (punjab sarkar) ਸਰਕਾਰ ਨੇ ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਅਤੇ ਬੀਬੀਐਮਬੀ ਦੇ ਕਾਰਨ ਨੋਟਿਸ ਜਾਰੀ ਕੀਤਾ ਸੀ। ਇਸ ਮੁੱਦੇ ‘ਤੇ 9 ਮਈ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਸੀ।

Read More: Punjab Cabinet: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਜਾਣੋ ਕਦੋਂ ਬੁਲਾਈ ਬੈਠਕ

Scroll to Top