23 ਮਈ 2025: ਪੰਜਾਬ ਸਰਕਾਰ (punjab sarkar) ਦੀ ਕੈਬਨਿਟ ਮੀਟਿੰਗ (cabinet meeting) ਅੱਜ 23 ਮਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਹੈ। ਦੱਸ ਦੇਈਏ ਕਿ ਮੀਟਿੰਗ ਵਿੱਚ ਕਿਸਾਨਾਂ ਦੇ ਮਸਲੇ, ਬਿਜਲੀ ਸਪਲਾਈ, ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਕਾਨੂੰਨ ਵਿਵਸਥਾ ਵਰਗੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ।ਤੇਜ਼ ਗਰਮੀ ਦੇ ਮੱਦੇਨਜ਼ਰ, ਸੰਭਾਵਿਤ ਰਾਹਤ ਉਪਾਵਾਂ ‘ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਬੀਬੀਐਮਬੀ ਨਾਲ ਸਬੰਧਤ ਮਾਮਲਿਆਂ ‘ਤੇ ਰਣਨੀਤੀ ਤੈਅ ਕੀਤੀ ਗਈ ਹੈ। ਇਸ ਬਾਰੇ ਸਰਕਾਰ (sarkar) ਵੱਲੋਂ ਜਲਦੀ ਹੀ ਜਾਣਕਾਰੀ ਦਿੱਤੀ ਜਾਵੇਗੀ।
Read More: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਨਵੀਂ ਲੈਂਡ ਪੂਲਿੰਗ ਨੀਤੀ ਸਮੇਤ 12 ਏਜੰਡਿਆਂ ‘ਤੇ ਹੋਵੇਗੀ ਚਰਚਾ