Arvind Kejriwal

‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵੀਂ ਮੁਹਿੰਮ ਦੀ ਕੀਤੀ ਸ਼ੁਰੂਆਤ

ਚੰਡੀਗ੍ਹੜ 24 ਜਨਵਰੀ 2022: ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵੀਟ ਕਰਕੇ ਇਕ ਮੌਕਾ ਕੇਜਰੀਵਾਲ ਨੂੰ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਜਿਸ ਵਿਚ ਦਿੱਲੀ ਦੇ ਲੋਕ ਹੋਰ ਰਾਜਾਂ ਦੇ ਲੋਕਾਂ ਵਲੋਂ ਆਪ ਵਲੋਂ ਕੀਤੇ ਕੰਮਾਂ ਬਾਰੇ ਦੱਸਦੇ ਹੋਏ ਵੀਡਿਓ ਬਣਾ ਸਕਦੇ ਹਨ| ਉਨ੍ਹਾਂ ਨੇ ਕਿਹਾ ਕਿ “ਏਕ ਮੌਕਾ ਕੇਜਰੀਵਾਲ ਕੋ” – ਅਸੀਂ ਅੱਜ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ…ਦਿੱਲੀ ਦੇ ਲੋਕ ਵੀਡੀਓ ਬਣਾ ਕੇ ਦੂਜੇ ਰਾਜਾਂ ਦੇ ਲੋਕਾਂ ਨੂੰ ‘ਆਪ’ ਦੁਆਰਾ ਕੀਤੇ ਕੰਮਾਂ ਬਾਰੇ ਦੱਸ ਸਕਦੇ ਹਨ ਅਤੇ ਉਨ੍ਹਾਂ ਨੂੰ ਅਪੀਲ ਕਰ ਸਕਦੇ ਹਨ ਕਿ ਉਹ ਚੋਣਾਂ ਤੋਂ ਪਹਿਲਾਂ ਕੇਜਰੀਵਾਲ/ਆਪ ਨੂੰ ਇੱਕ ਮੌਕਾ ਦੇਣ |

Scroll to Top