Punjab Cabinet

Punjab Cabinet Meeting: ਮੁੜ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਬੀਤੇ ਦਿਨ ਲੈਂਡ ਪੂਲਿੰਗ ਸਕੀਮ ਨੂੰ ਮਿਲੀ ਸੀ ਮਨਜ਼ੂਰੀ

3 ਜੂਨ 2025: ਪੰਜਾਬ ਕੈਬਨਿਟ (punjab cabinet) ਦੀ ਇੱਕ ਹੋਰ ਮਹੱਤਵਪੂਰਨ ਮੀਟਿੰਗ 3 ਜੂਨ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਫਿਲਹਾਲ ਮੀਟਿੰਗ ਦਾ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਸ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।ਇਸ ਤੋਂ ਪਹਿਲਾਂ ਕੱਲ੍ਹ ਕੈਬਨਿਟ ਦੀ ਮੀਟਿੰਗ ਹੋਈ ਸੀ। ਉਸ ਮੀਟਿੰਗ ਵਿੱਚ ‘ਲੈਂਡ ਪੂਲਿੰਗ’ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਸੀ ਅਤੇ ਕਈ ਹੋਰ ਮਹੱਤਵਪੂਰਨ ਫੈਸਲੇ ਵੀ ਲਏ ਗਏ ਸਨ। ਅੱਜ ਦੀ ਮੀਟਿੰਗ (meeting) ਤੋਂ ਬਾਅਦ ਵੀ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

Read More: ਪੰਜਾਬ ਕੈਬਿਨਟ ਮੀਟਿੰਗ, ਉਦਯੋਗਪਤੀਆਂ ਨਾਲ ਸਬੰਧਤ ਕਈ ਵੱਡੇ ਪ੍ਰਸਤਾਵਾਂ ‘ਤੇ ਕੀਤਾ ਜਾਵੇਗਾ ਵਿਚਾਰ

Scroll to Top