ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਦੇ ਪਾਏ ਜਾ ਰਹੇ ਭੋਗ, ਭਾਰੀ ਗਿਣਤੀ ‘ਚ ਪਹੁੰਚ ਰਹੇ ਲੋਕ

8 ਜੂਨ 2025: ਅਕਾਲੀ ਦਲ ਦੇ ਸੀਨੀਅਰ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦੀ ਅੰਤਿਮ ਅਰਦਾਸ ਅੱਜ 8 ਜੂਨ ਨੂੰ ਸੰਗਰੂਰ ਵਿਖੇ ਹੋਵੇਗੀ। ਦੱਸ ਦੇਈਏ ਕਿ ਅੱਜ ਨਮਿਤ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਜਾ ਰਿਹਾ ਹੈ। ਉਪਰੰਤ ਕੀਰਤਨ ਸਵੇਰੇ 11:00 ਵਜੇ ਤੋਂ 1:00 ਵਜੇ ਤੱਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ, ਸੰਗਰੂਰ (sangrur) ਵਿਖੇ ਹੋਵੇਗਾ।ਦੱਸ ਦੇਈਏ ਕਿ ਪਿੱਛਲੇ ਦਿਨੀ 28 ਮਈ ਨੂੰ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਗਿਆ ਸੀ, ਜਿਸ ਦਾ ਅੰਤਿਮ ਸਸਕਾਰ 30 ਮਈ ਨੂੰ ਕੀਤਾ ਗਿਆ ,ਅਤੇ ਅੱਜ ਉਨ੍ਹਾਂ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਇਆ ਜਾ ਰਹੇ ਹਨ|

Read More:  ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਹੋਇਆ ਦੇਹਾਂਤ

Scroll to Top