IPS transfers Punjab

IPS transfers: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 09 ਜੂਨ 2025: IPS transfers Punjab: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈਪੀਐਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਜਾਰੀ ਤਬਾਦਲੇ ਦੀ ਸੂਚੀ ਮੁਤਾਬਕ ਆਈਪੀਐਸ ਦੀਪਕ ਪਾਰੀਕ ਨੂੰ ਤਰਨਤਾਰਨ ਦਾ ਨਵਾਂ ਐਸਐਸਪੀ ਬਣਾਇਆ ਗਿਆ ਹੈ ਅਤੇ ਅਭਿਮਨਿਊ ਰਾਣਾ ਨੂੰ ਐਸਏਐਸ ਨਗਰ ‘ਚ ਏਆਈਜੀ ਇੰਟੈਲੀਜੈਂਸ ਵਜੋਂ ਤਾਇਨਾਤ ਕੀਤਾ ਗਿਆ ਹੈ।

IPS Transfers

Read More: ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਕੀ ਫੇਰਬਦਲ, 6 IAS ਅਧਿਕਾਰੀਆਂ ਸਮੇਤ ਕੁੱਲ 20 ਅਧਿਕਾਰੀਆਂ ਦੇ ਕੀਤੇ ਤਬਾਦਲੇ

Scroll to Top