IPS officers

ਪੰਜਾਬ ਸਰਕਾਰ ਨੇ 5 IPS ਅਧਿਕਾਰੀਆਂ ਨੂੰ DIG ਅਹੁਦੇ ‘ਤੇ ਦਿੱਤੀ ਤਰੱਕੀ

ਚੰਡੀਗੜ੍ਹ, 24 ਜੂਨ 2025: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ‘ਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ | ਸੂਬਾ ਸਰਕਾਰ ਨੇ ਪੰਜ ਆਈਪੀਐਸ ਅਧਿਕਾਰੀਆਂ (IPS officers) ਨੂੰ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (DIG) ਦੇ ਅਹੁਦੇ ‘ਤੇ ਤਰੱਕੀ ਦੇ ਦਿੱਤੀ ਹੈ। ਪੰਜਾਬ ਸਰਕਾਰ ਦੀ ਇਸ ਸੂਚੀ ‘ਚ ਨਾਨਕ ਸਿੰਘ, ਗੁਰਮੀਤ ਸਿੰਘ ਚੌਹਾਨ, ਦੀਪਕ ਹਿਲੋਰੀ, ਗੌਰਵ ਗਰਗ ਅਤੇ ਨਵੀਨ ਸੈਣੀ ਸਮੇਤ ਸੀਨੀਅਰ ਅਤੇ ਤਜਰਬੇਕਾਰ ਅਧਿਕਾਰੀ ਸ਼ਾਮਲ ਹਨ।

Punjab Police

Read More: Punjab News: ਪੰਜਾਬ ਸਰਕਰ ਨੇ 85 ਇੰਸਪੈਕਟਰਾਂ ਨੂੰ ਤਰੱਕੀ ਦੇ ਬਣਾਇਆ DSP

Scroll to Top