Budget session

ਪੰਜਾਬ ਵਿਧਾਨ ਸਭ ਸੈਸ਼ਨ ਦੀ ਕਾਰਵਾਈ ਸ਼ੁਰੂ, ਡੈਮਾਂ ‘ਤੇ CISF ਦੀ ਤਾਇਨਾਤੀ ਵਿਰੁੱਧ ਪੇਸ਼ ਕੀਤਾ ਗਿਆ ਪ੍ਰਸਤਾਵ

11 ਜੁਲਾਈ 2025: ਪੰਜਾਬ ਵਿਧਾਨ ਸਭ ਸੈਸ਼ਨ (punjab vidha sabha session) ਦੀ ਕਾਰਵਾਈ ਸ਼ੁਰੂ ਹੋ ਗਈ ਹੈ ਜੋ ਕਿ ਹੰਗਾਮੇਦਾਰ ਸ਼ੁਰੂ ਹੋਈ ਹੈ, ਅੱਜ (11 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਦੱਸ ਦੇਈਏ ਕਿ ਸੈਸ਼ਨ ਦੀ ਮਿਆਦ ਵਧਾਈ ਗਈ ਹੀ, ਜੋ ਕਿ ਹੁਣ 15 ਜੁਲਾਈ ਤੱਕ ਜਾਰੀ ਰਹੇਗਾ| ਉਥੇ ਹੀ ਕਾਂਗਰਸੀ ਵਿਧਾਇਕ ਸਦਨ ​​ਤੋਂ ਵਾਕਆਊਟ ਕਰ ਗਏ।

ਸਰਕਾਰ ਵੱਲੋਂ ਭਾਖੜਾ ਅਤੇ ਹੋਰ ਡੈਮਾਂ ‘ਤੇ ਸੀਆਈਐਸਐਫ ਦੀ ਤਾਇਨਾਤੀ ਵਿਰੁੱਧ ਪ੍ਰਸਤਾਵ ਪੇਸ਼ ਕੀਤਾ ਗਿਆ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਵਿੱਚ ਸੀਆਈਐਸਐਫ ਦੀ ਤਾਇਨਾਤੀ ਵਿਰੁੱਧ ਪ੍ਰਸਤਾਵ ਪੇਸ਼ ਕੀਤਾ। ਕਾਂਗਰਸ ਦੇ ਰਾਜ ਦੌਰਾਨ, ਭਾਖੜਾ ਅਤੇ ਹੋਰ ਡੈਮਾਂ ‘ਤੇ ਸੀਆਈਐਸਐਫ ਦੀ ਤਾਇਨਾਤੀ ਦੀ ਇਜਾਜ਼ਤ ਨੂੰ ਰੱਦ ਕਰ ਦਿੱਤਾ ਗਿਆ ਸੀ। ਕਾਂਗਰਸੀ ਵਿਧਾਇਕਾਂ ਨੇ ਕਾਨੂੰਨੀ ਪ੍ਰਣਾਲੀ ਦਾ ਵਿਰੋਧ ਕੀਤਾ ਅਤੇ ਪ੍ਰਸਤਾਵ ਸਿੱਧੇ ਤੌਰ ‘ਤੇ ਪੇਸ਼ ਕੀਤਾ। ਉਨ੍ਹਾਂ ਨੇ ਪ੍ਰਸ਼ਨ ਕਾਲ ਪਹਿਲਾਂ ਨਾ ਰੱਖਣ ਦਾ ਵਿਰੋਧ ਕੀਤਾ।

Read More:  ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਕਈ ਅਹਿਮ ਮੁੱਦਿਆਂ ‘ਤੇ ਹੋ ਸਕਦੀ ਬਹਿਸ

Scroll to Top