27 ਜੁਲਾਈ 2025: ਜਿਵੇਂ ਕਿ ਸਭ ਨੂੰ ਹੀ ਪਤਾ ਹੈ ਕਿ ਸਾਵਨ ਦਾ ਮਹੀਨਾ ਚੱਲ ਰਿਹਾ ਹੈ ਤਾਂ ਮੰਦਿਰਾ ਦੇ ਵਿੱਚ ਭੀੜ ਹੋਵੇਗੀ,ਤੇ ਕੋਈ ਨਾ ਕੋਈ ਘਟਨਾ ਵਾਪਰ ਸਕਦੀ ਹੈ, ਅਜਿਹਾ ਹੀ ਮਾਮਲਾ ਮਨਸਾ ਦੇਵੀ ਦੇ ਮੰਦਿਰ ਤੋਂ ਸਹਿਣੇ ਆਇਆ ਹੈ।
ਦੱਸ ਦੇਈਏ ਕਿ ਉਤਰਾਖੰਡ ਦੇ ਹਰਿਦੁਆਰ ਸਥਿਤ ਮਨਸਾ ਦੇਵੀ ਮੰਦਰ ਵਿੱਚ ਐਤਵਾਰ ਸਵੇਰੇ 9:15 ਵਜੇ ਭਗਦੜ ਮਚੀ। ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ ਹੈ। 29 ਲੋਕ ਜ਼ਖਮੀ ਹਨ। ਗੜ੍ਹਵਾਲ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਇਹ ਹਾਦਸਾ ਮੰਦਰ ਵਿੱਚ ਭਾਰੀ ਭੀੜ ਇਕੱਠੀ ਹੋਣ ਕਾਰਨ ਵਾਪਰਿਆ।ਉਤਰਾਖੰਡ ਦੇ ਹਰਿਦੁਆਰ ਸਥਿਤ ਮਨਸਾ ਦੇਵੀ ਮੰਦਰ ਵਿੱਚ ਐਤਵਾਰ ਸਵੇਰੇ 9:15 ਵਜੇ ਭਗਦੜ ਮਚੀ। ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ ਹੈ। 29 ਲੋਕ ਜ਼ਖਮੀ ਹਨ। ਗੜ੍ਹਵਾਲ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਇਹ ਹਾਦਸਾ ਮੰਦਰ ਵਿੱਚ ਭਾਰੀ ਭੀੜ ਇਕੱਠੀ ਹੋਣ ਕਾਰਨ ਵਾਪਰਿਆ।
Read more: ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਸ਼੍ਰੀ ਮਾਤਾ ਮਨਸਾ ਦੇਵੀ ਮੰਦਰ ‘ਚ ਟੇਕਿਆ ਮੱਥਾ