BJP

ਭਾਜਪਾ ਗਠਜੋੜ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ 30 ਜਨਵਰੀ 2022:ਪੰਜਾਬ ਵਿਧਾਨ ਸਭ ਚੋਣਾਂ (Punjab Assembly elections) ਦੇ ਮੱਦੇਨਜ਼ਰ ਭਾਜਪਾ (BJP) ਗਠਜੋੜ ਵਲੋਂ ਦੋ ਹੋਰ ਉਮੀਦਵਾਰ ਐਲਾਨ ਕੀਤੇ ਹਨ। ਇਨ੍ਹਾਂ ਉਮੀਦਵਾਰਾਂ ‘ਚ ਜ਼ੀਰਾ ਵਿਧਾਨ ਸਭਾ ਤੋਂ ਅਵਤਾਰ ਸਿੰਘ ਜ਼ੀਰਾ (Avtar Singh Zira) ਅਤੇ ਰਾਜਾਸਾਂਸੀ ਵਿਧਾਨ ਸਭਾ ਤੋਂ ਮੁਖਵਿੰਦਰ ਸਿੰਘ (Mukhwinder Singh) ਨੂੰ ਉਮੀਦਵਾਰ ਬਣਾਇਆ ਹੈ, ਜੋ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ’ਤੇ ਚੋਣ ਲੜਨਗੇ।

 

Scroll to Top