July 4, 2024 11:18 pm
ਚਰਨਜੀਤ ਚੰਨੀ

ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਭਰੇ

ਚੰਡੀਗੜ੍ਹ, 1 ਫਰਵਰੀ 2022 : ਭਦੌੜ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਚਮਕੌਰ ਸਾਹਿਬ ਤੋਂ ਨਾਮਜ਼ਦਗੀ ਭਰੀ ਹੈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਮਾਲਵੇ ਵਿੱਚ ਕਾਂਗਰਸ ਨੂੰ ਵੱਡੀ ਲੀਡ ਮਿਲੀ ਹੈ। ਭਦੌੜ ਸੀਟ ਤੋਂ ਉਨ੍ਹਾਂ ਦੇ ਲੜਨ ਕਾਰਨ ਪੂਰਾ ਮਾਲਵਾ ਕਾਂਗਰਸ ਵੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਅਤੇ ਅਰਵਿੰਦ ਕੇਜਰੀਵਾਲ ਨੂੰ ਵੀ ਪਤਾ ਲੱਗ ਜਾਵੇਗਾ ਕਿ ਲੋਕਾਂ ਨੂੰ ਕਿਸ ‘ਤੇ ਭਰੋਸਾ ਹੈ |