ਚੰਡੀਗੜ੍ਹ 16 ਅਗਸਤ 2025: ਆਮ ਆਦਮੀ ਪਾਰਟੀ, (ਆਪ) ਨੇ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਹੈ ਅਤੇ ਹੁਣ ਐਸਸੀ ਵਿੰਗ ਬਣਾਇਆ ਗਿਆ ਹੈ। ਸਾਬਕਾ ਵਿਧਾਇਕ ਅਤੇ ਫਤਿਹਗੜ੍ਹ ਸਾਹਿਬ ਲੋਕ ਸਭਾ ਚੋਣ ਲੜ ਚੁੱਕੇ ਗੁਰਪ੍ਰੀਤ ਸਿੰਘ ਨੂੰ ਇਸਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪ ਨੇ ਇਸ ਸੰਬੰਧੀ ਸੂਚੀ ਵੀ ਜਾਰੀ ਕੀਤੀ ਹੈ, ਜਿਨ੍ਹਾਂ ‘ਚ 23 ਜ਼ਿਲ੍ਹਿਆਂ ਲਈ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ‘ਆਪ’ ਪਾਰਟੀ ਨੇ ਹੋਰ ਸਾਰੇ ਵਿੰਗ ਬਣਾਏ ਸਨ ਅਤੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਅਤੇ ਡਾਇਰੈਕਟਰ ਨਿਯੁਕਤ ਕੀਤੇ ਸਨ।
Read More: ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੂੰ ਵਿਧਾਨ ਸਭਾ ਕਮੇਟੀ ਤੋਂ ਹਟਾਇਆ