ਅਨਿਲ ਵਿਜ

ਸਰਕਾਰ ਨੇ ਹਿਸਾਰ ਦੇ ਸੈਕਟਰ ਚ ਸਬ-ਸਟੇਸ਼ਨ ਸਥਾਪਤ ਕਰਨ ਨੂੰ ਦਿੱਤੀ ਪ੍ਰਵਾਨਗੀ: ਅਨਿਲ ਵਿਜ

ਚੰਡੀਗੜ੍ਹ, 27 ਅਗਸਤ 2025: ਹਰਿਆਣਾ ਸਰਕਾਰ (haryana sarkar) ਨੇ ਹਿਸਾਰ ਦੇ ਸੈਕਟਰ-33 ਵਿੱਚ ਇੱਕ ਸਬ-ਸਟੇਸ਼ਨ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ , ਦੱਸ ਦੇਈਏ ਕਿ ਇਸ ਬਾਰੇ ਜਾਣਕਾਰੀ ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਦਿੱਤੀ ਹੈ, ਅਤੇ ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਜ਼ਮੀਨ ਪ੍ਰਾਪਤ ਕਰਨ ਲਈ ਐਚਐਸਵੀਪੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਹੀਨੇ ਦੇ ਅੰਦਰ, ਊਰਜਾ ਵਿਭਾਗ ਅਤੇ ਐਚਐਸਵੀਪੀ ਵਿਭਾਗ ਦੇ ਅਧਿਕਾਰੀ ਇਕੱਠੇ ਬੈਠ ਕੇ ਜ਼ਮੀਨ ਦਾ ਫੈਸਲਾ ਕਰਨਗੇ ਅਤੇ ਇਸ ਤੋਂ ਬਾਅਦ ਸਬ-ਸਟੇਸ਼ਨ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

Read More: ਅਨਿਲ ਵਿਜ ਨੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ, ਅੱਠ ਪੰਨਿਆਂ ‘ਚ ਦਿੱਤਾ ਜਵਾਬ

Scroll to Top