ਚੰਡੀਗੜ੍ਹ, 18 ਸਤੰਬਰ 2025: ਪੰਜਾਬ ਸਰਕਾਰ ਨੇ ਪੰਜਾਬ ‘ਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁਝ ਨਿਯਮਾਂ ‘ਚ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਹੈ |
Read More: ਵਿਧਾਨ ਸਭਾ ਸੈਸ਼ਨ ‘ਚ ਮੰਤਰੀ ਤਰੁਣਪੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਕਾਂਗਰਸ ‘ਤੇ ਵੀ ਸਾਧਿਆ ਨਿਸ਼ਾਨਾ