ਵੱਡੀ ਖ਼ਬਰ : ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ CM ਮਾਨ ਨੇ ਉਮੀਦਵਾਰ ਦਾ ਕੀਤਾ ਐਲਾਨ

3 ਅਕਤੂਬਰ 2025: ਤਰਨਤਾਰਨ ਜ਼ਿਮਨੀ ਚੋਣ (Tarn Taran by-election) ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ, ਦੱਸ ਦੇਈਏ ਕਿ ਅੱਜ CM ਭਗਵੰਤ ਸਿੰਘ ਮਾਨ ਤਰਨਤਾਰਨ ਪਹੁੰਚੇ ਹੋਏ ਸਨ ਜਿਥੇ ਉਨ੍ਹਾਂ ਨੇ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕੀਤਾ ਹੈ, ਦੱਸ ਦੇਈਏ ਕਿ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ | ਉਥੇ ਹੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਇਹ ਸੀਟ ਡਾ : ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਸੀਟ ਖਾਲੀ ਹੋ ਗਈ ਸੀ, ਜਿਸ ਨੂੰ ਲੈ ਕੇ ਹੁਣ ਪਾਰਟੀ ਦੇ ਵਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ|

ਉਥੇ ਹੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਇਹ ਸੀਟ ਡਾ : ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਸੀਟ ਖਾਲੀ ਹੋ ਗਈ ਸੀ, ਜਿਸ ਨੂੰ ਲੈ ਕੇ ਹੁਣ ਪਾਰਟੀ ਦੇ ਵਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ| ਦੱਸ ਦੇਈਏ ਕਿ ਅਕਾਲੀ ਦਲ ‘ਤੇ ਬੀਜੇਪੀ ਆਪਣਾ ਉਮੀਦਵਾਰ ਪਹਿਲਾਂ ਹੀ ਐਲਾਨ ਚੁੱਕੇ ਹਨ| ਅਕਾਲੀ ਦਲ ਨੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਹੈ, ਬੀਜੇਪੀ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ|

Read More: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨਾਲ ਸੱਦੀ ਬੈਠਕ

Scroll to Top