ਚੰਡੀਗੜ੍ਹ 20 ਅਕਤੂਬਰ 2025: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸਪੀਕਰ ਨੇ ਕਿਹਾ ਕਿ ਦੀਵਾਲੀ ਪੰਜਾਬੀਆਂ ਦੇ ਜੀਵਨ ‘ਚ ਸ਼ਾਂਤੀ, ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਪ੍ਰਮਾਤਮਾ ਪੰਜਾਬੀਆਂ ਦੇ ਸੁਪਨਿਆਂ ਨੂੰ ਸਾਕਾਰ ਕਰੇ। ਸਾਨੂੰ ਆਪਣੇ ਜੀਵਨ ਵਿੱਚ ਭਗਵਾਨ ਰਾਮ ਦੁਆਰਾ ਦਿਖਾਏ ਮਾਰਗ `ਤੇ ਚੱਲਣ ਚਾਹੀਦਾ ਹੈ।
Read More: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਦਿੱਤੀਆਂ ਵਧਾਈਆਂ