ਚੰਡੀਗੜ੍ਹ 10 ਫਰਵਰੀ 2022: ਕੇਂਦਰ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ‘ਚ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਜਾਨ ਗੁਆਉਣ ਵਾਲੇ 123 ਪੱਤਰਕਾਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ 6.15 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਹ ਜਾਣਕਾਰੀ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਐਲ ਮੁਰੂਗਨ ਨੇ ਰਾਜ ਸਭਾ ‘ਚ ਪੂਰਕ ਸਵਾਲਾਂ ਦੇ ਜਵਾਬ ‘ਚ ਦਿੱਤੀ।
ਨਵੰਬਰ 23, 2024 4:04 ਪੂਃ ਦੁਃ