ਪੰਜਾਬ, 21 ਨਵੰਬਰ 2025: ਪੰਜਾਬ ਸਰਕਾਰ ਨੇ ਪੀਸੀਐਸ ਅਧਿਕਾਰੀ ਗੁਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਉਹ ਇਸ ਸਮੇਂ ਰੋਪੜ ‘ਚ ਆਰਟੀਓ ਵਜੋਂ ਤਾਇਨਾਤ ਸਨ। ਦੋਸ਼ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ‘ਚ ਲਾਈਟ ਐਂਡ ਸਾਊਂਡ ਸ਼ੋਅ ਲਈ ਬੱਸਾਂ ਸਮੇਂ ਸਿਰ ਉਪਲਬੱਧ ਨਹੀਂ ਕਰਵਾਈਆਂ ਗਈਆਂ ਸਨ। ਇਸ ਦੇਰੀ ਕਾਰਨ ਸਰਕਾਰ ਨੇ ਉਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਹੈ।

Read more: ਚੋਣ ਕਮਿਸ਼ਨ ਵੱਲੋਂ ਤਰਨਤਾਰਨ ਦੀ SSP ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਦੇ ਹੁਕਮ




