ਚੰਡੀਗੜ੍ਹ 18 ਦਸੰਬਰ 2025: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ 17 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਤਾਰੀਖ਼ 24 ਨਵੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਉਸਦਾ ਉਠਾਣ ਕਰ ਦਿੱਤਾ ਗਿਆ ਹੈ।
ਅਪ੍ਰੈਲ 3, 2026 11:46 ਬਾਃ ਦੁਃ