ਵੱਡੀ ਖ਼ਬਰ: DIG ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ 2 ਜਨਵਰੀ ਨੂੰ ਹੋਵੇਗੀ ਸੁਣਵਾਈ

24 ਦਸੰਬਰ 2025: ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ (DIG Harcharan Singh Bhullar) ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 2 ਜਨਵਰੀ ਨੂੰ ਹੋਵੇਗੀ। ਸੀਬੀਆਈ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਹਰਚਰਨ ਸਿੰਘ ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਹੋਰ ਅਰਜ਼ੀ ਵੀ ਦਾਇਰ ਕੀਤੀ ਗਈ ਹੈ,  ਜਿਸਦੀ ਸੁਣਵਾਈ ਮੁਲਤਵੀ ।

Read More: ਸਾਬਕਾ DIG ਹਰਚਰਨ ਸਿੰਘ ਭੁੱਲਰ ਵੱਲੋਂ CBI ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ

ਵਿਦੇਸ਼

Scroll to Top