ਚੰਡੀਗੜ੍ਹ, 08 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਇੱਕ ਆਈ.ਏ.ਐੱਸ ਅਧਿਕਾਰੀ ਸਮੇਤ 3 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | ਪੰਜਾਬ ਸਰਕਾਰ ਮੁਤਾਬਕ ਇਹ ਬਦਲੀਆਂ ਅਤੇ ਤਾਇਨਾਤੀਆਂ ਪ੍ਰਬੰਧਕੀ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਕੀਤੀਆਂ ਹਨ |

Read More: ਸਿਹਤ ਵਿਭਾਗ ਦੇ ਚਾਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ




