July 5, 2024 12:55 am
ਚੋਣ ਕਮਿਸ਼ਨ

ਪੰਜਾਬ ਵਿਧਾਨ ਸਭਾ ਚੋਣਾਂ 2022 : ਕਾਂਗਰਸ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

ਚੰਡੀਗੜ੍ਹ, 18 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ 20 ਫਰਵਰੀ ਨੂੰ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ | ਜਿਸ ਨੂੰ ਕੇ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਂਰੀ ਕਰ ਦਿੱਤਾ ਹੈ | ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਲਿਖਿਆ ਕਿ

8 ਸਿਲੰਡਰ ਦਿੱਤੇ ਜਾਣਗੇ
ਹਰ ਕੱਚਾ ਮਕਾਨ ਪੱਕਾ ਕੀਤਾ ਜਾਵੇਗਾ
3100 ਬਜ਼ੁਰਗਾਂ-ਔਰਤਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ
ਸਰਕਾਰੀ ਸਕੂਲਾਂ, ਯੂਨੀਵਰਸਿਟੀ ‘ਚ ਸਭ ਨੂੰ ਫ਼ਰੀ ਸਿੱਖਿਆ ਦਿੱਤੀ ਜਾਵੇਗੀ
ਫ਼ਰੀ ਹੈਲਥ ਸਰਵਿਸ ਦਿੱਤੀ ਜਾਵੇਗੀ
350 ਰੁਪਏ ਮਨਰੇਗਾ ਵਾਲਿਆਂ ਦੇ ਕੀਤੇ ਜਾਣਗੇ ਦੇ
100 ਦੀ ਜਗ੍ਹਾ 150 ਦਿਨਾਂ ਦਾ ਰੁਜ਼ਗਾਰ ਦਿੱਤਾ ਜਾਵੇਗਾ
2 ਤੋਂ 12 ਲੱਖ ਰੁਪਏ ਦਾ ਲੋਨ. ਨਾਲ ਹੋਮ ਰੁਜ਼ਗਾਰ ਵਾਸਤੇ ਦਿੱਤੇ ਜਾਣਗੇ