ਪੰਜਾਬ,15 ਜਨਵਰੀ 2026: ਠੰਡ ਦੇ ਮੌਸਮ ਚੱਲਦੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਪੰਜਾਬ ‘ਚ ਸਕੂਲ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਹੈ। ਸੂਬਾ ਸਰਕਾਰ ਨੇ ਠੰਢ ਅਤੇ ਸੀਤ ਲਹਿਰ ਕਾਰਨ ਸਕੂਲ ਸਵੇਰੇ 10 ਵਜੇ ਖੋਲ੍ਹਣ ਅਤੇ ਦੁਪਹਿਰ 3 ਵਜੇ ਬੰਦ ਕਰਨ ਦਾ ਫੈਸਲਾ ਲਿਆ ਹੈ। ਇਹ ਹੁਕਮ ਭਲਕੇ ਯਾਨੀ 16 ਜਨਵਰੀ ਤੋਂ 21 ਜਨਵਰੀ ਤੱਕ ਪੰਜਾਬ ਭਰ ‘ਚ ਲਾਗੂ ਕੀਤਾ ਜਾਵੇਗਾ।

Read More: Punjab Weathe News: ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਬੂੰਦਾਬਾਂਦੀ ਤੇ ਸੀਤ ਲਹਿਰ ਦਾ ਅਲਰਟ




