16 ਜਨਵਰੀ 2206: ਪੰਜਾਬ ਭਾਜਪਾ (punjab bjp) ਨੂੰ ਅੱਜ ਵੱਡਾ ਹੁਲਾਰਾ ਮਿਲ ਸਕਦਾ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਸੁਰਜੀਤ ਚਰਨਜੀਤ ਸਿੰਘ ਬਰਾੜ ਭਾਜਪਾ ਵਿੱਚ ਸ਼ਾਮਲ ਹੋਣਗੇ। ਉਥੇ ਹੀ ਅੱਜ ਸਾਬਕਾ ਕਾਂਗਰਸੀ ਸੰਸਦ ਮੈਂਬਰ ਜਗਮੀਤ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋਣਗੇ।
ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਦੇ ਸਾਬਕਾ ਓਐਸਡੀ ਓਂਕਾਰ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਹੋਣਗੇ।
Read More: BJP ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ




