ਉਦੈ ਸਿੰਘ ਭੈਣੀ

PM ਮੋਦੀ ਨੇ ਨਾਮਧਾਰੀ ਸੰਪਰਦਾ ਦੇ ਮੁਖੀ ਉਦੈ ਸਿੰਘ ਭੈਣੀ ਸਾਹਿਬ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 18 ਫਰਵਰੀ 2022: ਅੱਜ ਭਾਰਤ ਦੇ ਨਰਿੰਦਰ ਮੋਦੀ ਵੱਲੋਂ ਨਾਮਧਾਰੀ ਸੰਪਰਦਾ ਦੇ ਮੁਖੀ ਉਦੈ ਸਿੰਘ ਭੈਣੀ ਸਾਹਿਬ (ਲੁਧਿਆਣਾ) ਨਾਲ ਮੁਲਾਕਾਤ ਕੀਤੀ । ਪੀਐੱਮ ਮੋਦੀ ਇਸ ਤੋਂ ਪਹਿਲਾਂ ਵੱਖ-ਵੱਖ ਧਾਰਮਿਕ ਆਗੂਆਂ ਨਾਲ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ਵੱਲੋਂ ਇਸ ਤੋਂ ਪਹਿਲਾਂ ਰਾਧਾ ਸੁਆਮੀ ਬਿਆਸ ਮੁਖੀ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਅਤੇ ਗ੍ਰਹਿ ਮੰਤਰੀ ਵੀ ਅਕਾਲ ਤਖਤ ਸਾਹਿਬ ਜਥੇਦਾਰ ਨਾਲ ਮੁਲਾਕਾਤ ਕਰਨ ਲਈ ਪੁੱਜੇ ਸਨ।

ਉਦੈ ਸਿੰਘ ਭੈਣੀ

 

Scroll to Top