19 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਬਜਟ ਤੋਂ ਪਹਿਲਾਂ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦੇਣ ਲਈ ਕੈਬਨਿਟ ਮੀਟਿੰਗ ਬੁਲਾਈ ਹੈ। ਦੱਸ ਦੇਈਏ ਕਿ ਇਹ ਮੀਟਿੰਗ ਭਲਕੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ| ਜਿਸ ਦੇ ਵਿੱਚ ਅਹਿਮ ਮੁੱਦੇ ਚੁੱਕੇ ਜਾ ਸਕਦੇ ਹਨ ਅਤੇ ਅਹਿਮ ਮੁੱਦਿਆਂ ‘ਤੇ ਮੋਹਰ ਲੱਗ ਸਕਦੀ ਹੈ।
Read More: Punjab Cabinet: ਪੰਜਾਬ ਕੈਬਨਿਟ ਵੱਲੋਂ ਭੂਮੀ ਮਾਲੀਆ ਕਾਨੂੰਨ ‘ਚ ਸੋਧਾਂ ਨੂੰ ਪ੍ਰਵਾਨਗੀ




