ਤਰਨ ਤਾਰਨ ਜ਼ਿਮਨੀ ਚੋਣ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ‘ਚ 20 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ’ਤੇ 20 ਜਨਵਰੀ ਦਿਨ ਮੰਗਲਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧ ‘ਚ ਪ੍ਰਸੋਨਲ ਵਿਭਾਗ (ਪ੍ਰਸੋਨਲ–3 ਸ਼ਾਖਾ) ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

Read More: ਪੰਜਾਬ ਸਰਕਾਰ ਨੇ 3 IAS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

ਵਿਦੇਸ਼

Scroll to Top