ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ

ਪੰਜਾਬ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ

ਚੰਡੀਗੜ੍ਹ, 28 ਜਨਵਰੀ 2026: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 28 ਜਨਵਰੀ, 2026 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਤਾਰੀਖ਼ 30 ਦਸੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਸੀ, ਉਸਦਾ ਦਾ ਉਠਾਣ ਕਰ ਦਿੱਤਾ ਗਿਆ ਹੈ।

ਵਿਦੇਸ਼

Scroll to Top