ਦੇਸ਼, 11 ਫਰਵਰੀ 2026: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਮਾਨਸਾ ਵਿਖੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਵਲੋਂ ਗਾਇਕ ਬੰਟੀ ਬੈਂਸ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਮੈਂ ਪਿਛਲੇ 6 ਮਹੀਨੇ ਤੋਂ ਐਸ.ਐਸ.ਪੀ. ਦਫ਼ਤਰ ਦੇ ਚੱਕਰ ਲਗਾ ਰਹੇ ਹਨ, ਜੇਕਰ ਮੇਰੇ ਵੱਲੋਂ ਦਿੱਤੀ ਸ਼ਿਕਾਇਤ ਗਲਤ ਹੈ ਤਾਂ ਵਾਪਸ ਕਰ ਦਿੱਤੀ ਜਾਵੇ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਆਪਣੇ ਪੁੱਤ (ਸਿੱਧੂ ਮੂਸੇਵਾਲਾ) ਦੀ ਕਮਾਈ ਦਾ ਹਿਸਾਬ ਮੰਗ ਰਹੇ ਹਾਂ।
Read More: ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਪਹਿਲੀ ਫੋਟੋ ਜਾਰੀ, ਸਿਗਨੇਚਰ ਸਟਾਈਲ ‘ਚ ਖੜ੍ਹੇ ਦਿਖਾਈ ਦੇ ਰਹੇ ਹਨ ਸਿੱਧੂ




