NSUI president

ਕਾਂਗਰਸ ਵੱਲੋਂ ਰਾਜਸਥਾਨ ਦੇ ਵਿਨੋਦ ਜਾਖੜ NSUI ਦੇ ਰਾਸ਼ਟਰੀ ਪ੍ਰਧਾਨ ਨਿਯੁਕਤ

ਪੰਜਾਬ, 20 ਫਰਵਰੀ 2026: ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਇੱਕ ਵੱਡਾ ਸੰਗਠਨਾਤਮਕ ਫੈਸਲਾ ਲਿਆ ਹੈ, ਜਿਸ ‘ਚ ਨੌਜਵਾਨ ਰਾਜਸਥਾਨੀ ਆਗੂ ਵਿਨੋਦ ਜਾਖੜ ਨੂੰ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (NSUI) ਦਾ ਰਾਸ਼ਟਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਨਿਯੁਕਤੀ ਤੁਰੰਤ ਪ੍ਰਭਾਵੀ ਹੋਵੇਗੀ, ਇਹ ਜਾਣਕਾਰੀ ਸ਼ੁੱਕਰਵਾਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਜਨਤਕ ਕੀਤੀ ਹੈ। ਹੁਣ ਤੱਕ, ਵਰੁਣ ਚੌਧਰੀ NSUI ਦੇ ਕੌਮੀ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ।

congress

Read More: Congress Rally: ਰਾਹੁਲ ਗਾਂਧੀ ਦੀ ਬਰਨਾਲਾ ‘ਚ 28 ਫਰਵਰੀ ਨੂੰ ਵਿਸ਼ਾਲ ਰੈਲੀ

ਵਿਦੇਸ਼

Scroll to Top