ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ 12ਵਾਂ ਬਜਟ ਇਜਲਾਸ ਬੁਲਾਇਆ

ਚੰਡੀਗੜ੍ਹ, 26 ਫਰਵਰੀ 2026: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵਾਂ (ਬਜਟ) ਇਜਲਾਸ 06 ਮਾਰਚ, 2026 (ਦਿਨ ਸ਼ੁੱਕਰਵਾਰ) ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

ਵਿਦੇਸ਼

Scroll to Top