ਚੰਡੀਗੜ੍ਹ 2 ਅਪ੍ਰੈਲ 2026: ਪੰਜਾਬ ਵਿਧਾਨ ਸਭਾ ‘ਚ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ ਸਬੰਧੀ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ, ਜਿਸ ਨੂੰ 16 ਮਾਰਚ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਸੀ, ਉਸਦੀ ਬੈਠਕ 13 ਅਪ੍ਰੈਲ, 2026 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਸੱਦੀ ਗਈ ਹੈ।
ਅਪ੍ਰੈਲ 6, 2026 4:16 ਬਾਃ ਦੁਃ




