8 ਅਪ੍ਰੈਲ 2026: 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਮਾਹੌਲ ਪਹਿਲਾਂ ਹੀ ਗਰਮ ਹੋ ਗਿਆ ਹੈ। ਉਥੇ ਹੀ ਦੱਸ ਦੇਈਏ ਕਿ ਐਸਜੀਪੀਸੀ ਮੈਂਬਰ ਅਤੇ ਮੋਹਾਲੀ ਤੋਂ ਸੀਨੀਅਰ ਆਗੂ ਐਡਵੋਕੇਟ ਪਰਮਜੀਤ ਕੌਰ ਲਾਂਡਰਾਂ ਸ਼੍ਰੋਮਣੀ ਅਕਾਲੀ ਦਲ (ਐਸਏਡੀ) ਵਿੱਚ ਮੁੜ ਸ਼ਾਮਲ ਹੋ ਗਈਆਂ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਐਸਏਡੀ) ਪੁਨਸੁਰਜੀਤ ਨੂੰ ਛੱਡ ਦਿੱਤਾ ਹੈ। ਉਹ ਵਿਜ਼ਨ ਕਮੇਟੀ ਦੀ ਮੈਂਬਰ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਲਾਂਡਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਘਰ ਵਾਪਸੀ ਹੈ।
Read More: SGPC ਨੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ ‘ਚ ਬਦਲਾਅ, 10 ਅਪ੍ਰੈਲ ਨੂੰ ਜਾਣਗੇ ਪਾਕਿਸਤਾਨ




