ਚੰਡੀਗੜ੍ਹ 9 ਅਪ੍ਰੈਲ 2026: ਪੰਜਾਬ ਸਰਕਾਰ (Punjab sarkar) ਨੇ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਹੋਣ ਵਾਲੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੀਟਿੰਗ 11 ਅਪ੍ਰੈਲ ਨੂੰ ਦੁਪਹਿਰ 3 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ ਦੌਰਾਨ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ।
Read More: Punjab Cabinet: ਮਾਨ ਸਰਕਾਰ ਦੀ ਭਲਕੇ ਹੋਵੇਗੀ ਕੈਬਨਿਟ ਮੀਟਿੰਗ




