ਜਨਤਕ ਛੁੱਟੀ

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ, 13 ਅਪ੍ਰੈਲ 2026: ਪੰਜਾਬ ‘ਚ ਇੱਕ ਵਾਰ ਫਿਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਲਕੇ ਪੰਜਾਬ ਭਰ ‘ਚ ਜਨਤਕ ਛੁੱਟੀ ਰਹੇਗੀ। ਇਸ ਦਿਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਪੰਜਾਬ ਸਰਕਾਰ ਨੇ 14 ਅਪ੍ਰੈਲ ਨੂੰ ਵਿਸਾਖੀ ਅਤੇ ਡਾ. ਭੀਮ ਰਾਓ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਹਦਾਇਤਾਂ ਮੁਤਾਬਕ, ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਵੀ ਬੰਦ ਰਹਿਣਗੇ।

Punjab Holiday 2026

Read More: Complete Punjab Holidays List: ਜਨਤਕ ਛੁੱਟੀ ਪੰਜਾਬ 2026 ਦੇ ਪੂਰੇ ਵੇਰਵੇ

 

ਵਿਦੇਸ਼

Scroll to Top