DSP transfers

ਪੰਜਾਬ ਸਰਕਾਰ ਵੱਲੋਂ 129 DSP ਤੇ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 17 ਅਪ੍ਰੈਲ 2026: ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕਰਦੇ ਹੋਏ 129 ਡੀਐੱਸਪੀ ਅਤੇ ਏਸੀਪੀ ਰੈਂਕ ਦੇ ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ | ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਇਸ ਸਬੰਧ ‘ਚ ਹੁਕਮ ਜਾਰੀ ਕੀਤਾ ਹੈ। ਤਰੱਕੀ ਦੀ ਉਡੀਕ ਕਰ ਰਹੇ ਇੱਕ ਅਧਿਕਾਰੀ ਨੂੰ ਡੀਐਸਪੀ ਨਿਯੁਕਤ ਕੀਤਾ ਗਿਆ ਹੈ। ਪੁਲਿਸ ਹੈੱਡਕੁਆਰਟਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੂੰ 18 ਅਪ੍ਰੈਲ ਨੂੰ ਦੁਪਹਿਰ ਤੱਕ ਆਪਣੀਆਂ ਨਵੀਆਂ ਪੋਸਟਿੰਗਾਂ ‘ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

   

Read more: ਪੰਜਾਬ ਸਰਕਾਰ ਵੱਲੋਂ 129 DSP ਤੇ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਵਿਦੇਸ਼

Scroll to Top