ਨੀਦਰਲੈਂਡ,18 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਨੀਦਰਲੈਂਡ ਦੌਰਾ ਹਨ | ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਪਹੁੰਚਣ ‘ਤੇ ਭਾਰਤ ਦੇ ਰਾਜਦੂਤ ਕੁਮਾਰ ਤੁਹਿਨ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਨਿਵੇਸ਼ ਆਕਰਸ਼ਿਤ ਕਰਨ ਲਈ ਅੰਤਰਰਾਸ਼ਟਰੀ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨਪੰਜਾਬ ਨੂੰ ਦੁਨੀਆ ਭਰ ‘ਚ ਇੱਕ ਉੱਭਰ ਰਹੇ ਉਦਯੋਗਿਕ ਹੱਬ ਵਜੋਂ ਪੇਸ਼ ਕਰਨਗੇ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਦਸੰਬਰ ‘ਚ ਜਾਪਾਨ ਅਤੇ ਦੱਖਣੀ ਕੋਰੀਆ ਦਾ ਵੀ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਕਈਂ ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੱਤਾ ਅਤੇ ਪੰਜਾਬ ਸਰਕਾਰ ਵੱਲੋਂ ਕੰਪਨੀਆਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ |
Read More: ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਕਰੀਬ 29 ਘੰਟੇ ਚੱਲੀ ED ਦੀ ਛਾਪੇਮਾਰੀ




