Lawrence Bishnoi

DGP, ਰਾਜਾ ਵੜਿੰਗ ਸਮੇਤ ਇਨ੍ਹਾਂ ਨੂੰ ਮਿਲੀਆਂ ਜਾ.ਨੋਂ ਮਾਰਨ ਦੀਆਂ ਧਮਕੀਆਂ

25 ਅਪ੍ਰੈਲ 2026: ਲਾਰੈਂਸ ਆਫ਼ ਪੰਜਾਬ (Lawrence of Punjab) ਦਸਤਾਵੇਜ਼ੀ ‘ਤੇ ਪਾਬੰਦੀ ਤੋਂ ਬਾਅਦ, ਡੀਜੀਪੀ ਗੌਰਵ ਯਾਦਵ, ਪੰਜਾਬ ਦੇ ਏਜੀ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਇਹ ਧਮਕੀਆਂ ਇੱਕ ਵਿਦੇਸ਼ੀ ਵਟਸਐਪ ਨੰਬਰ ਤੋਂ ਭੇਜੀਆਂ ਗਈਆਂ ਸਨ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ ਵੀ ਇਸ ਮਾਮਲੇ ਵਿੱਚ ਦਖਲ ਦੇਣ ਲਈ ਕਿਹਾ ਸੀ। ਇਸ ਸੁਨੇਹੇ ਦੇ ਸਾਹਮਣੇ ਆਉਣ ਤੋਂ ਬਾਅਦ, ਪੁਲਿਸ ਹਰਕਤ ਵਿੱਚ ਆ ਗਈ ਹੈ।

Read More: Breaking News: CM ਭਗਵੰਤ ਸਿੰਘ ਮਾਨ ਰਾਸ਼ਟਪਤੀ ਨਾਲ ਕਰਨਗੇ ਮੁਲਾਕਾਤ

ਵਿਦੇਸ਼

Scroll to Top