30 ਅਪ੍ਰੈਲ 2026: ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਦੇ ਪਰਿਵਾਰ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅਦੱਸ ਦੇਈਏ ਕਿ ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਭਰਾਵਾਂ ਨੇ ‘ਆਪ’ ਪਾਰਟੀ ਦਾ ਪੱਲ੍ਹਾ ਫੜ੍ਹਿਆ ਹੈ।

ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ਉਨ੍ਹਾਂ ਨੂੰ ਖੁਦ CM ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਸ਼ਮੂਲੀਅਤ ਦਾ ਪ੍ਰਬੰਧ ਕੀਤਾ। ਦੋਵੇਂ ਵਕੀਲ ਭਰਾ ਘੁੰਮਣ ਭਰਾਵਾਂ ਵਜੋਂ ਜਾਣੇ ਜਾਂਦੇ ਹਨ।
Read More: ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਛੇ ਮਹੀਨਿਆਂ ਲਈ ਸੁਰੱਖਿਅਤ ਰਹੇਗੀ ਸਰਕਾਰ




