8 ਮਈ 2026: ਪੰਜਾਬ ਸਕੂਲ ਸਿੱਖਿਆ ਬੋਰਡ (punjab school education board) (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਅਨੁਸਾਰ, 10ਵੀਂ ਜਮਾਤ ਦੇ ਨਤੀਜੇ 11 ਮਈ ਨੂੰ ਅਤੇ 12ਵੀਂ ਜਮਾਤ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।
Read More: PSEB Result: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ




