ਵੱਡੀ ਖਬਰ: ਸੁਰਜੀਤ ਸਿੰਘ ਰੱਖੜਾ ‘ਆਪ’ ‘ਚ ਹੋਏ ਸ਼ਾਮਲ

13 ਮਈ 2026: ਆਮ ਆਦਮੀ ਪਾਰਟੀ (Aam Aadmi Party) ਦੇ ਪਰਿਵਾਰ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਦੱਸ ਦੇਈਏ ਕਿ ਸੁਰਜੀਤ ਸਿੰਘ ਰੱਖੜਾ ਨੇ ਆਪ ਦਾ ਪੱਲ੍ਹਾ ਫੜ੍ਹਿਆ ਹੈ| ਦੱਸ ਦੇਈਏ ਕਿ ਸੁਰਜੀਤ ਸਿੰਘ ਰੱਖੜਾ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਅਕਾਲੀ ਸਰਕਾਰ ‘ਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ|

Read More: ਵੱਡੀ ਖ਼ਬਰ: ਘੁੰਮਣ ਭਰਾਵਾਂ ਨੇ ਫੜ੍ਹਿਆ ‘ਆਪ’ ਦਾ ਪੱਲ੍ਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਪਾਰਟੀ ‘ਚ ਕੀਤਾ ਸ਼ਾਮਲ

ਵਿਦੇਸ਼

Scroll to Top