ਪੰਜਾਬ, 16 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ 15 ਮਈ, 2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਕੁੱਲ 2,756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ।
ਨਾਮਜ਼ਦਗੀ ਵੇਰਵੇ ਇਸ ਪ੍ਰਕਾਰ ਹਨ:-
ਸਥਾਨਕ ਸਰਕਾਰ- ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਗਿਣਤੀ
ਨਗਰ ਨਿਗਮਾਂ – 455
ਨਗਰ ਕੌਂਸਲਾਂ – 1,905
ਨਗਰ ਪੰਚਾਇਤਾਂ – 396
Read More: ਕੇਂਦਰ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਾਉਣਾ ਕਿਸਾਨ ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ




