CM Yogi news

ਕਰਮਚਾਰੀਆਂ ਲਈ ਖੁਸ਼ਖਬਰੀ, ਮਹਿੰਗਾਈ ਭੱਤੇ ‘ਚ ਵਾਧਾ

21 ਮਈ 2026: ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਰਾਜ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀਪਕ ਕੁਮਾਰ ਨੇ ਵੀਰਵਾਰ (21 ਮਈ) ਨੂੰ ਇਹ ਹੁਕਮ ਜਾਰੀ ਕੀਤਾ।

Read More: ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਮਹਿੰਗਾਈ ਭੱਤਾ ‘ਤੇ ਲੱਗੀ ਰੋਕ

ਵਿਦੇਸ਼

Scroll to Top