22 ਮਈ 2026: ਲੁਧਿਆਣਾ ਦੀ ਖੰਨਾ ਪੁਲਿਸ (khanna police) ਨੇ 1 ਮਈ ਨੂੰ ਪ੍ਰੇਮ ਵੈਸ਼ਨੋ ਢਾਬੇ ‘ਤੇ ਹੋਈ ਗੋਲੀਬਾਰੀ ਅਤੇ ਫਿਰੌਤੀ ਮੰਗ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਬੀਤੀ ਦੇਰ ਰਾਤ ਪੁਲਿਸ ਨੇ ਆਸਟ੍ਰੇਲੀਆ ਵਿੱਚ ਰਹਿਣ ਵਾਲੇ ਸਵਰਗੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Read More: Sidhu Moosewala Birthday: ਪਿੰਡ ਮੂਸਾ ‘ਚ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮਦਿਨ, ਪ੍ਰਸ਼ੰਸਕਾਂ ਨੇ ਲਿਆਂਦੇ ਕੇਕ




