25 ਮਈ 2026: ਅਕਾਲੀ ਦਲ (Akali Dal) ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ, ਦੱਸ ਦੇਈਏ ਕਿ ਹੁਣ ਫਿਰ ਅਕਾਲੀ ਦਲ ਦੇ ਦੋ ਵੱਡੇ ਆਗੂਆਂ ਨੇ ਆਪ ਦਾ ਪੱਲ੍ਹਾ ਫੜ੍ਹ ਲਿਆ ਹੈ| ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸਾਬਕਾ ਆਰਟੀਆਈ ਕਮਿਸ਼ਨਰ ਹੇਮਿੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜਿਨ੍ਹਾਂ ਦਾ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ।
Read More: ਵੱਡੀ ਖਬਰ: AAP ਨੇ ਰਾਘਵ ਚੱਢਾ ਨੂੰ ਰਾਜਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ




