ਵੱਡੀ ਖਬਰ: ਪੰਜਾਬ ਭਾਜਪਾ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨਾਂਅ ‘ਤੇ ਲੱਗੀ ਮੋਹਰ

28 ਮਈ 2026: ਪੰਜਾਬ ਭਾਜਪਾ (Punjab BJP) ਨੂੰ ਇੱਕ ਨਵਾਂ ਪ੍ਰਧਾਨ ਮਿਲ ਗਿਆ ਹੈ। ਦੱਸ ਦੇਈਏ ਕਿ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਗਈ ਹੈ। ਸੂਤਰ ਦੱਸਦੇ ਹਨ ਕਿ ਤਿਆਰੀਆਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਸਨ, ਮੌਜੂਦਾ ਪ੍ਰਧਾਨ ਸੁਨੀਲ ਜਾਖੜ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਹਨ।

Read More: Breaking: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੀ ਜਾਂਚ ਤੇਜ਼, SIT ਪਹੁੰਚੀ SGPC ਦਫ਼ਤਰ

ਵਿਦੇਸ਼

Scroll to Top